Versions
PAV ਪਰ ਜਾਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਲਾਚਾਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ
ERVPA ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।
IRVPA ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!