Versions
PAV ਉੱਥੋਂ ਦੇ ਓਪਰੇ ਲੋਕਾਂ ਨੇ ਸਾਡੇ ਨਾਲ ਵੱਡਾ ਭਾਰਾ ਸਲੂਕ ਕੀਤਾ ਕਿ ਉਨ੍ਹਾਂ ਉਸ ਵੇਲੇ ਮੀਂਹ ਦੀ ਝੜੀ ਅਤੇ ਪਾਲੇ ਦੇ ਕਾਰਨ ਅੱਗ ਬਾਲ ਕੇ ਅਸਾਂ ਸਭਨਾਂ ਨੂੰ ਕੋਲ ਬੁਲਾ ਲਿਆ
ERVPA ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹਡ਼ੇ ਉਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬਡ਼ਾ ਵਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।
IRVPA ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!