Versions
PAV ਪਰ ਅਸੀਂ ਇਹੋ ਚੰਗਾ ਜਾਣਦੇ ਹਾਂ ਭਈ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ ਕਿਉਂ ਜੋ ਸਾਨੂੰ ਮਲੂਮ ਹੈ ਭਈ ਸਭਨੀਂ ਥਾਈਂ ਐਸ ਪੰਥ ਨੂੰ ਬੁਰਾ ਆਖਦੇ ਹਨ ।।
ERVPA ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
IRVPA ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l PEPS