Versions
PAV ਜਦ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਸਾਖੀ ਦੇ ਕੇ ਅਤੇ ਮੂਸਾ ਦੀ ਸ਼ਰਾ ਅਤੇ ਨਬੀਆਂ ਵਿੱਚੋ ਯਿਸੂ ਦੇ ਹੱਕ ਵਿੱਚ ਪਰਮਾਣ ਲਿਆ ਕੇ ਸਵੇਰ ਤੋਂ ਲੈ ਕੇ ਸੰਝ ਤਾਈਂ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ
ERVPA ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।
IRVPA ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!