Versions
PAV ਤਾਂ ਕਈਆਂ ਨੇ ਓਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਪਰਤੀਤ ਨਾ ਕੀਤੀ
ERVPA ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।
IRVPA ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!