Versions
PAV ਜਾਂ ਓਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਓਹ ਚੱਲੇ ਗਏ ਕਿ ਪਵਿੱਤ੍ਰ ਆਤਮਾ ਨੂੰ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, -
ERVPA ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:
IRVPA ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,