Versions
PAV ਪਰ ਓਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇ ਯਾ ਅਚਾਣਕ ਮਰ ਕੇ ਡਿੱਗ ਪਏ ਪਰ ਜਾਂ ਉਨ੍ਹਾਂ ਬਹੁਤ ਚਿਰ ਤਾਈਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ ਤਾਂ ਉਨ੍ਹਾਂ ਨੂੰ ਹੋਰ ਸੋਚ ਆਈ ਅਤੇ ਕਹਿਣ ਲੱਗੇ ਭਈ ਇਹ ਤਾਂ ਕੋਈ ਦਿਉਤਾ ਹੈ!।।
ERVPA ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”
IRVPA ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ! PEPS