Versions
PAV ਉਸ ਥਾਂ ਦੇ ਨੇੜੇ ਪੁਬਲਿਯੁਸ ਨਾਮੇ ਉਸ ਟਾਪੂ ਦੇ ਸਰਦਾਰ ਦੀ ਮਿਲਖ ਸੀ । ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਵੱਡੇ ਪ੍ਰੇਮ ਨਾਲ ਤਿੰਨਾਂ ਦਿਨ ਤਾਈਂ ਸਾਡਾ ਆਦਰ ਭਾਉ ਕੀਤਾ
ERVPA ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
IRVPA ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!