Bible Versions
Bible Books

Acts 6:14 (LITV) Literal Translation of the Holy Bible

Versions

PAV   ਅਸੀਂ ਤਾਂ ਉਹ ਨੂੰ ਇਹ ਆਖਦੇ ਸੁਣਿਆ ਹੈ ਭਈ ਇਹ ਯਿਸੂ ਨਾਸਰੀ ਇਸ ਅਸਥਾਨ ਨੂੰ ਢਾਹ ਦੇਊਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਸੌਂਪੀਆਂ ਉਨ੍ਹਾਂ ਨੂੰ ਬਦਲ ਦੇਊਗਾ
ERVPA   ਅਸੀਂ ਇਸਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹਡ਼ੀਆਂ ਮੂਸਾ ਨੇ ਸਾਨੂੰ ਦਿੱਤੀਆਂ।”
IRVPA   ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us