Bible Versions
Bible Books

Acts 6:8 (LITV) Literal Translation of the Holy Bible

Versions

PAV   ਇਸਤੀਫ਼ਾਨ ਕਿਰਪਾ ਅਰ ਸ਼ਕਤੀ ਨਾਲ ਭਰਪੂਰ ਹੋ ਕੇ ਵੱਡੇ ਅਚੰਭੇ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ
ERVPA   ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ।
IRVPA   {ਇਸਤੀਫ਼ਾਨ ਦੀ ਗ੍ਰਿਫ਼ਤਾਰੀ} PS ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us