Bible Versions
Bible Books

Acts 9:32 (LITV) Literal Translation of the Holy Bible

Versions

PAV   ਤਾਂ ਐਉਂ ਹੋਇਆ ਕਿ ਪਤਰਸ ਸਭਨਾਂ ਪਾਸੀਂ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ
ERVPA   ਪਤਰਸ ਯਰੂਸ਼ਲਮ ਦੇ ਇਰਦ-ਗਿਰਦ ਸਾਰੇ ਸ਼ਹਿਰਾਂ ਵਿੱਚ ਘੁੰਮਿਆ। ਫ਼ੇਰ ਉਹ ਲੁੱਦਾ ਵਿੱਚ ਬਸੇ ਨਿਹਚਾਵਾਨਾਂ ਨੂੰ ਵੇਖਣ ਗਿਆ।
IRVPA   {ਲੁੱਦਾ ਅਤੇ ਯਾਪਾ ਵਿੱਚ ਪਤਰਸ} PS ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us