Versions
PAV ਸੋ ਪ੍ਰਭੁ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਸਾਰਿਆਂ ਚੌਕਾਂ ਵਿੱਚ ਚੀਕ ਚਿਹਾੜਾ, ਅਤੇ ਸਾਰੀਆਂ ਗਲੀਆਂ ਵਿੱਚ ਓਹ ਹਾਇ ਹਾਏ! ਆਖਣਗੇ, ਅਤੇ ਓਹ ਕਿੱਸਾਣ ਨੂੰ ਸੋਗ ਲਈ ਸੱਦਣਗੇ, ਅਤੇ ਸਿਆਪੇ ਦੇ ਮਾਹਿਰਾਂ ਨੂੰ ਰੋਣ ਪਿੱਟਣ ਲਈ।
IRVPA ਇਸ ਲਈ ਸੈਨਾਂ ਦਾ ਪਰਮੇਸ਼ੁਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਸਾਰੇ ਚੌਕਾਂ ਵਿੱਚ ਰੋਣਾ-ਪਿੱਟਣਾ ਹੋਵੇਗਾ ਅਤੇ ਸਾਰੀਆਂ ਗਲੀਆਂ ਵਿੱਚ ਲੋਕ ਹਾਏ ਹਾਏ! ਕਰਨਗੇ, ਉਹ ਕਿਸਾਨ ਨੂੰ ਸੋਗ ਕਰਨ ਲਈ ਅਤੇ ਵਿਰਲਾਪ ਕਰਨ ਦੇ ਮਾਹਰਾਂ ਨੂੰ ਰੋਣ-ਪਿੱਟਣ ਲਈ ਸੱਦਣਗੇ।