Bible Versions
Bible Books

Colossians 1:12 (LITV) Literal Translation of the Holy Bible

Versions

PAV   ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਨ ਸਾਨੂੰ ਇਸ ਜੋਗ ਬਣਾਇਆ ਭਈ ਚਾਨਣ ਵਿੱਚ ਸੰਤਾਂ ਦੇ ਵਿਰਸੇ ਦੇ ਪੱਤੀਦਾਰ ਹੋਈਏ
ERVPA   ਤੁਸੀਂ ਪਿਤਾ ਦਾ ਸ਼ੁਕਰਾਨਾ ਕਰੋਂਗ਼ੇ। ਉਸਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹਡ਼ੀਆਂ ਉਸਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹਡ਼ੇ ਰੌਸ਼ਨੀ ਵਿੱਚ ਰਹਿੰਦੇ ਹਨ।
IRVPA   ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us