Bible Versions
Bible Books

Colossians 1:18 (LITV) Literal Translation of the Holy Bible

Versions

PAV   ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ
ERVPA   ਮਸੀਹ ਸ਼ਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਉਭਾਰਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮਹੱਤਵਪੂਰਣ ਹੈ।
IRVPA   ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us