Versions
PAV ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਸ ਮੁਖ਼ਤਿਆਰੀ ਮੂਜਬ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਭਈ ਮੈਂ ਪਰਮੇਸ਼ੁਰ ਦੇ ਬਚਨ ਦੀ ਪੂਰੀ ਕਥਾ ਕਰਾਂ
ERVPA ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ।
IRVPA ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ।