Bible Versions
Bible Books

Colossians 1:5 (LITV) Literal Translation of the Holy Bible

Versions

PAV   ਏਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸੁਰਗਾਂ ਵਿੱਚ ਰੱਖੀ ਹੋਈ ਹੈ ਜਿਹ ਦੀ ਖਬਰ ਤੁਸਾਂ ਖੁਸ਼ ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋ ਸੁਣੀ
ERVPA   ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰਖਿਆਤ ਰਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।
IRVPA   ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us