Versions
PAV ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ
ERVPA ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।
IRVPA ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।