Bible Versions
Bible Books

Colossians 3:16 (LITV) Literal Translation of the Holy Bible

Versions

PAV   ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵੱਸੇ ਅਤੇ ਤੁਸੀਂ ਜ਼ਬੂਰਾਂ ਅਤੇ ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਚਿਤਾਰਿਆ ਕਰੋ ਅਤੇ ਕਿਰਪਾ ਨਾਲ ਪਰਮੇਸ਼ੁਰ ਨੂੰ ਆਪਣਿਆਂ ਮਨਾਂ ਵਿੱਚ ਗਾਇਆ ਕਰੋ
ERVPA   ਆਪਣੇ ਅੰਦਰ ਮਸੀਹ ਦੀ ਸਿਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
IRVPA   ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us