Versions
PAV ਕਿਉਂ ਜੋ ਤੁਸੀਂ ਮੋਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ
ERVPA ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।
IRVPA ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।