Versions
PAV ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ
ERVPA ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।
IRVPA ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।