Versions
PAV ਉਨ੍ਹੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖਲੋਣਗੇ ਅਤੇ ਤੇਰਿਆਂ ਲੋਕਾਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਓਹ ਡਿੱਗ ਪੈਣਗੇ
IRVPA ਉਹਨੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਤੇਰੇ ਲੋਕਾਂ ‡ ਤੇਰੇ ਯਹੂਦੀਆਂ ਵਿੱਚੋਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਉਹ ਡਿੱਗ ਪੈਣਗੇ।