Versions
PAV ਅਤੇ ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਖੋਟਿਆਂ ਕੰਮਾਂ ਵੱਲ ਹੋਣਗੇ ਅਤੇ ਓਹ ਇੱਕੇ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ
IRVPA ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ।