Versions
PAV ਤਦ ਉਹ ਵੱਡੇ ਧਨ ਨਾਲ ਆਪਣੇ ਦੇਸ ਵਿੱਚ ਮੁੜ ਜਾਏਗਾ ਅਤੇ ਉਸ ਦਾ ਮਨ ਪਵਿੱਤ੍ਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ।।
IRVPA ਤਦ ਉਹ ਵੱਡੇ ਧੰਨ ਨਾਲ ਆਪਣੇ ਦੇਸ ਵਿੱਚ ਮੁੜ ਜਾਵੇਗਾ, ਉਸ ਦਾ ਮਨ ਪਵਿੱਤਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ।