Bible Versions
Bible Books

Daniel 11:30 (LITV) Literal Translation of the Holy Bible

Versions

PAV   ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਰ ਪਵਿੱਤ੍ਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਨ੍ਹਾਂ ਲੋਕਾਂ ਨੇ ਪਵਿੱਤ੍ਰ ਨੇਮ ਛੱਡ ਦਿੱਤਾ ਹੈ ਉਨ੍ਹਾਂ ਲੋਕਾਂ ਨਾਲ ਮੇਲ ਕਰੇਗਾ
IRVPA   ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਤੇ ਪਵਿੱਤਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਹਨਾਂ ਲੋਕਾਂ ਨੇ ਪਵਿੱਤਰ ਨੇਮ ਛੱਡ ਦਿੱਤਾ ਹੈ ਉਹਨਾਂ ਲੋਕਾਂ ਨਾਲ ਮੇਲ ਕਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us