Versions
PAV ਫੇਰ ਰਾਜੇ ਤੇ ਉਹ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਰਾਜੇ ਦੀ ਮਾਤਾ ਦਾਉਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ ਜੁਗ ਜੀਉਂਦਾ ਰਹੁ! ਤੇਰੀਆਂ ਚਿੰਤਾਂ ਤੈਨੂੰ ਹੱਕਾ ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬੱਦਲੇ!
IRVPA ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!