Versions
PAV ਤੇਰੇ ਰਾਜ ਵਿੱਚ ਇੱਕ ਮਨੁੱਖ ਹੈ ਜਿਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦਿਓਤਿਆਂ ਦੀ ਬੁੱਧ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਮਹਾਰਾਜੇ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਗਿਆਨੀਆਂ ਦਾ ਸਰਦਾਰ ਬਣਾਇਆ ਹੋਇਆ ਸੀ
IRVPA ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।