Bible Versions
Bible Books

Daniel 5:2 (LITV) Literal Translation of the Holy Bible

Versions

PAV   ਬੇਲਸ਼ੱਸਰ ਨੇ ਨਸ਼ਾ ਚਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ ਲਿਆਂਦੇ ਜਾਣ ਤਾਂ ਜੋ ਰਾਜਾ ਤੇ ਉਹ ਦੇ ਪਰਧਾਨ ਤੇ ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਉਨ੍ਹਾਂ ਵਿੱਚੋਂ ਨਸ਼ਾ ਪੀਣ
IRVPA   ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us