Bible Versions
Bible Books

Daniel 5:21 (LITV) Literal Translation of the Holy Bible

Versions

PAV   ਅਤੇ ਉਹ ਮਨੁੱਖ ਵੰਸ਼ੀਆਂ ਵਿੱਚੋਂ ਧੱਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਖੋਤਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਙੁ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੀਕੁਰ ਜੋ ਉਹ ਨੇ ਨਹੀਂ ਜਾਤਾ ਭਈ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉਤੇ ਰਾਜ ਕਰਦਾ ਹੈ ਅਤੇ ਜਿਹ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ
IRVPA   ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us