Versions
PAV ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਨ੍ਹਾਂ ਨੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਚੂਨੇ ਗੱਚ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ
IRVPA ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।