Versions
PAV ਅਤੇ ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪਰਧਾਨਾਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਏਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।।
IRVPA ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।