Bible Versions
Bible Books

Daniel 6:23 (LITV) Literal Translation of the Holy Bible

Versions

PAV   ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਉਸ ਦੇ ਉੱਤੇ ਰਤੀ ਵੀ ਔਖ ਨਾ ਲੱਭਾ, ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।।
IRVPA   ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us