Versions
PAV ਪਾਤਸ਼ਾਹੀ ਅਰ ਪਰਤਾਪ ਅਰ ਰਾਜ ਉਹ ਨੂੰ ਦਿੱਤਾ ਗਿਆ, ਭਈ ਸੱਭੇ ਕੌਮਾਂ ਅਰ ਲੋਕ ਅਰ ਬੋਲੀਆਂ, ਉਹ ਦੀ ਟਹਿਲ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।।
IRVPA ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ। PS