Versions
PAV ਅਤੇ ਦਸਾਂ ਸਿੰਙਾਂ ਦੀ, ਜੋ ਉਸ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਹ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ
IRVPA ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।