Bible Versions
Bible Books

Daniel 7:4 (LITV) Literal Translation of the Holy Bible

Versions

PAV   ਪਹਿਲਾ ਸ਼ੇਰ ਬਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਰ ਮੈਂ ਵੇਖਦਾ ਰਿਹਾ ਜਦੋਂ ਤੀਕੁਰ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਙੁ ਪੈਰਾ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
IRVPA   ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us