Bible Versions
Bible Books

Daniel 7:5 (LITV) Literal Translation of the Holy Bible

Versions

PAV   ਅਤੇ ਫੇਰ ਕੀ ਵੇਖਦਾ ਹਾਂ ਦੂਜਾ ਦਰਿੰਦਾ ਰਿੱਛ ਵਰਗਾ ਸੀ ਉਹ ਇੱਕ ਪਾਸੇ ਵੱਲ ਖਲੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦਿਆਂ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉੱਠ ਅਰ ਢੇਰ ਸਾਰਾ ਮਾਸ ਖਾਹ!
IRVPA   ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us