Versions
PAV ਤੁਹਾਡੇ ਪਿਉ ਦਾਦੇ ਮਿਸਰ ਵਿੱਚ ਸੱਤਰ ਪ੍ਰਾਣੀਆਂ ਨਾਲ ਗਏ ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦਿਆਂ ਤਾਰਿਆਂ ਜਿਨ੍ਹਾਂ ਵਧਾਇਆ ਹੈ।।
IRVPA ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ। PE