Versions
PAV ਤਾਂ ਜੋ ਜਿਵੇਂ ਧਰਤੀ ਉੱਤੇ ਅਕਾਸ਼ ਦੇ ਦਿਨ ਹਨ ਤੁਹਾਡੇ ਦਿਨ ਅਤੇ ਤੁਹਾਡੇ ਬੱਚਿਆਂ ਦੇ ਦਿਨ ਉਸ ਭੂਮੀ ਉੱਤੇ ਵੱਧ ਜਾਣ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨੂੰ ਦੇਣ ਦੀ ਸੌਂਹ ਖਾਧੀ ਸੀ।।
IRVPA ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।