Versions
PAV ਸਰਾਪ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ ਜਿਹ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੋ ਜਿਨ੍ਹਾਂ ਨੂੰ ਤੁਸਾਂ ਨਹੀਂ ਜਾਣਿਆ।।
IRVPA ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ। PEPS