Versions
PAV ਤੁਸੀਂ ਜਾਣ ਲਓ ਭਈ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਏਹ ਚੰਗੀ ਧਰਤੀ ਤੁਹਾਨੂੰ ਕਬਜ਼ਾ ਕਰਨ ਲਈ ਨਹੀਂ ਦਿੰਦਾ ਕਿਉਂ ਜੋ ਤੁਸੀਂ ਹਾਠੇ ਲੋਕ ਹੋ।।
IRVPA ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ।