Bible Versions
Bible Books

Deuteronomy 9:7 (LITV) Literal Translation of the Holy Bible

Versions

PAV   ਚੇਤੇ ਰੱਖੋ ਅਤੇ ਵਿੱਸਰ ਨਾ ਜਾਓ ਕਿ ਤੁਸਾਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਗੁੱਸੇ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ ਤੋਂ ਨਿੱਕਲੇ ਉਸ ਦਿਨ ਤੀਕ ਕਿ ਤੁਸੀਂ ਏਸ ਅਸਥਾਨ ਤੀਕ ਆਏ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੋ
IRVPA   ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us