Versions
PAV ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ ਚੇਤੇ ਰੱਖ, ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ, ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ ਤੂੰ ਆਖੇਂਗਾ, ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ,
IRVPA {ਪਰਮੇਸ਼ੁਰ ਦਾ ਭੈਅ ਸਾਰੇ ਬਚਨਾਂ ਦਾ ਸਾਰ} PS ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,