Bible Versions
Bible Books

Ecclesiastes 5:8 (LITV) Literal Translation of the Holy Bible

Versions

PAV   ਜੇ ਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਅਨ੍ਹੇਰ ਅਤੇ ਨਿਆਉਂ ਅਰ ਸਚਿਆਈ ਦਾ ਡਾਢਾ ਵਿਗਾੜ ਵੇਖੇਂ ਤਾਂ ਉਸ ਗੱਲ ਉੱਤੇ ਅਚਰਜ ਨਾ ਹੋ ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ ਤੱਕਦਾ ਹੈ ਅਤੇ ਓਹਨਾਂ ਉੱਤੇ ਵੀ ਮਹਾਨ ਹੈ
IRVPA   ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us