Bible Versions
Bible Books

Ecclesiastes 7:15 (LITV) Literal Translation of the Holy Bible

Versions

PAV   ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਡਿੱਠਾ,- ਇੱਕ ਧਰਮੀ ਹੈ ਜੋ ਆਪਣੇ ਧਰਮ ਵਿੱਚ ਨਾਸ ਹੋ ਜਾਂਦਾ ਹੈ, ਅਤੇ ਇੱਕ ਦੁਸ਼ਟ ਹੈ ਜੋ ਆਪਣੇ ਦੁਸ਼ਟਪੁਣੇ ਵਿੱਚ ਆਪਣੀ ਉਮਰ ਵਧਾਉਂਦਾ ਹੈ।
IRVPA   ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us