Versions
PAV ਤੂੰ ਛੇਤੀ ਕਰ ਕੇ ਉਹ ਦੇ ਹਜ਼ੂਰ ਤੋਂ ਪਰੋਖੇ ਨਾ ਹੋ ਅਤੇ ਕਿਸੇ ਭੈੜੇ ਕੰਮ ਦੇ ਲਈ ਜ਼ਿਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਸੋਈ ਕਰਦਾ ਹੈ,
IRVPA ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,