Versions
PAV ਕਿਉਂ ਜੋ ਅਸੀਂ ਉਹ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਸ਼ੁਭ ਕਰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਅੱਗੋ ਹੀ ਤਿਆਰ ਕੀਤੇ ਸਨ ਭਈ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ।।
ERVPA ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
IRVPA ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ! PS