Bible Versions
Bible Books

Ephesians 2:11 (LITV) Literal Translation of the Holy Bible

Versions

PAV   ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਤੋਂ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਾਉਂਦੇ ਸਾਓ
ERVPA   ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹਡ਼ੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹਡ਼ੀ ਉਹ ਖੁਦ ਆਪਣੇ ਸ਼ਰੀਰਾਂ ਉੱਪਰ ਕਰਦੇ ਹਨ।
IRVPA   {ਮਸੀਹ ਦੇ ਵਿੱਚ ਇੱਕ} PS ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us