Versions
PAV ਅਤੇ ਸ਼ਰਾ ਨੂੰ ਬਿਧੀਆਂ ਅਤੇ ਕਨੂਨਾਂ ਸਣੇ ਅਕਾਰਥ ਕਰ ਦਿੱਤਾ ਤਾਂ ਜੋ ਦੋਹਾਂ ਤੋਂ ਆਪ ਵਿੱਚ ਇੱਕ ਨਵਾਂ ਇਨਸਾਨ ਰਚ ਕੇ ਮੇਲ ਕਰਾਵੇ
ERVPA ਯਹੂਦੀ ਸ਼ਰ੍ਹਾ ਵਿੱਚ ਕਈ ਹੁਕਮ ਅਤੇ ਅਸੂਲ ਸਨ। ਪਰ ਮਸੀਹ ਨੇ ਉਸ ਸ਼ਰ੍ਹਾ ਦਾ ਅੰਤ ਕਰ ਦਿੱਤਾ। ਮਸੀਹ ਦਾ ਉਦੇਸ਼ ਲੋਕਾਂ ਦੇ ਦੋ ਸਮੂਹਾਂ ਨੂੰ ਆਪਣੇ ਵਿੱਚ ਇੱਕ ਕੌਮ ਬਨਾਉਣਾ ਅਤੇ ਉਥੇ ਸ਼ਾਂਤੀ ਸਥਾਪਿਤ ਕਰਨਾ ਸੀ।
IRVPA ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!