Bible Versions
Bible Books

Ephesians 2:5 (LITV) Literal Translation of the Holy Bible

Versions

PAV   ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸਾਂ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ (ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ)
ERVPA   ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹਡ਼ੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ।
IRVPA   ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us