Versions
PAV ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ
ERVPA ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।
IRVPA ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!