Bible Versions
Bible Books

Ephesians 3:10 (LITV) Literal Translation of the Holy Bible

Versions

PAV   ਭਈ ਹੁਣ ਕਲੀਸਿਯਾ ਦੇ ਰਾਹੀਂ ਸੁਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਇਖ਼ਤਿਆਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ
ERVPA   ਪਰਮੇਸ਼ੁਰ ਦਾ ਮਨੋਰਥ ਸੀ ਕਿ ਸਮੂਹ ਹਾਕਮਾਂ ਅਤੇ ਸਵਰਗੀ ਥਾਵਾਂ ਦੇ ਅਧਿਕਾਰਾਂ ਨੂੰ ਵਖ-ਵਖ ਰਾਹਾਂ ਦਾ ਪਤਾ ਹੋਣਾ ਚਾਹੀਦਾ ਹੈ ਜਿਸ ਰਾਹੀਂ ਪਰਮੇਸ਼ੁਰ ਆਪਣੀ ਸਿਆਣਪ ਵਿਖਾਉਂਦਾ ਹੈ। ਉਹ ਇਸਨੂੰ ਕਲੀਸਿਯਾ ਦੇ ਕਾਰਣ ਜਾਨਣਗੇ।
IRVPA   ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us